Breaking News
Home / ਨਵੀਆਂ ਸਕੀਮਾਂ / ਪਤੀ ਨਹੀਂ ਲਿਆਇਆ ਆਂਡੇ, ਪਤਨੀ ਪ੍ਰੇਮੀ ਨਾਲ ਭੱਜ ਗਈ – ਦੇਖੋ ਸ਼ਰਮਸਾਰ ਖਬਰ

ਪਤੀ ਨਹੀਂ ਲਿਆਇਆ ਆਂਡੇ, ਪਤਨੀ ਪ੍ਰੇਮੀ ਨਾਲ ਭੱਜ ਗਈ – ਦੇਖੋ ਸ਼ਰਮਸਾਰ ਖਬਰ

ਅੱਜ ਦੇ ਜਮਾਨੇ ਵਿਚ ਰੋਜਾਨਾ ਕਈ ਤਰਾਂ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ ਜਿਹਨਾਂ ਤੇ ਜਕੀਨ ਕਰਨਾ ਮੁਸ਼ਕਿਲ ਹੁੰਦਾ ਹੈ। ਅਜਿਹੀ ਹੀ ਇਕ ਖਬਰ ਆਈ ਹੈ ਜਿਸ ਤੇ ਤੁਹਾਨੂੰ ਵੀ ਜਕੀਨ ਨਹੀ ਹੋਣਾ ਕੇ ਕੋਈ ਇਸ ਤਰਾਂ ਵੀ ਕਰ ਸਕਦਾ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ …


ਗੋਰਖਪੁਰ : ਉੱਤਰ ਪ੍ਰਦੇਸ਼ ਦੇ ਗੋਰਖਪੁਰ ਜ਼ਿਲ੍ਹੇ ਦੇ ਇਕ ਪਿੰਡ ‘ਚ ਖਬਰ ਸਾਹਮਣੇ ਆਈ ਹੈ। ਇਥੇ ਇਕ ਔਰਤ ਸਿਰਫ਼ ਇਸ ਲਈ ਪ੍ਰੇਮੀ ਨਾਲ ਨੱਠ ਗਈ, ਕਿਉਂਕਿ ਉਸ ਦਾ ਪਤੀ ਰੋਜ਼ਾਨਾ ਆਂਡੇ ਨਹੀਂ ਖਵਾਉਂਦਾ ਸੀ। ਦਰਅਸਲ 4 ਮਹੀਨੇ ਪਹਿਲਾਂ ਵੀ ਇਹ ਔਰਤ ਪ੍ਰੇਮੀ ਨਾਲ ਚਲੇ ਗਈ ਸੀ ਅਤੇ ਵਾਪਸ ਆਉਣ ‘ਤੇ ਪੁਲਿਸ ਨੂੰ ਇਹੀ ਕਾਰਨ ਦੱਸਿਆ ਸੀ।


ਇਸ ਵਾਰ ਫਿਰ ਆਂਡੇ ਨਾ ਮਿਲਣ ਕਾਰਨ ਪਤੀ-ਪਤਨੀ ਵਿਚਕਾਰ ਗੱਲ ਬਾਤ ਹੋਈ ਅਤੇ ਉਹ ਘਰੋਂ ਜਾ ਕੇ ਪ੍ਰੇਮੀ ਕੋਲ ਚਲੀ ਗਈ। ਇਸ ਔਰਤ ਦਾ ਪਤੀ ਮਜ਼ਦੂਰੀ ਕਰਦਾ ਹੈ। ਉਨ੍ਹਾਂ ਦਾ ਵਿਆਹ 4 ਸਾਲ ਪਹਿਲਾਂ ਹੋਇਆ ਸੀ। ਪਤਨੀ ਦੇ ਪਿਛਲੇ ਇਕ ਸਾਲ ਤੋਂ ਗੁਆਂਢ ‘ਚ ਰਹਿਣ ਵਾਲੇ ਇਕ ਨੌਜਵਾਨ ਨਾਲ ਪ੍ਰੇਮ ਸਬੰਧ ਸਨ।
ਪੀੜਤ ਪਤੀ ਨੇ ਦੱਸਿਆ ਕਿ ਉਸ ਦੀ ਪਤਨੀ ਆਂਡੇ ਖਾਣ ਦਾ ਕਾਫ਼ੀ ਸ਼ੌਕੀਨ ਹੈ ਅਤੇ ਰੋਜ਼ਾਨਾ ਆਂਡੇ ਖਾਣਾ ਚਾਹੁੰਦੀ ਹੈ ਪਰ ਉਸ ਦੀ ਆਰਥਕ ਹਾਲਤ ਇੰਨੀ ਚੰਗੀ ਨਹੀਂ ਹੈ ਕਿ ਉਹ ਰੋਜ਼ਾਨਾ ਆਂਡੇ ਖੁਆ ਸਕੇ। ਇਸੇ ਗੱਲ ਦਾ ਫ਼ਾਇਦਾ ਚੁੱਕ ਕੇ ਉਸ ਦਾ ਪ੍ਰੇਮੀ ਰੋਜ਼ਾਨਾ ਉਸ ਲਈ ਆਂਡੇ ਲਿਆਉਂਦਾ ਸੀ। ਉਸ ਦੇ ਪੁਲਿਸ ਥਾਣੇ ‘ਚ ਦਿੱਤੀ ਹੈ ਕਿ ਉਸ ਦੀ ਪਤਨੀ ਨੂੰ ਦੁਬਾਰਾ ਵਾਪਸ ਲਿਆਂਦਾ ਜਾਵੇ।


ਸਾਡੇ ਦੁਆਰਾ ਤੁਹਾਨੂੰ ਦੁਨੀਆਂ ਦੀ ਹਰੇਕ ਸੱਚੀ, ਵਾਇਰਲ ਅਤੇ ਸਹੀ ਖਬਰ ਅਤੇ ਘਰੇਲੂ ਨੁਸ਼ਖੇ ਸਭ ਤੋਂ ਪਹਿਲਾਂ ਦਿੱਤੇ ਜਾਣਗੇ। ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਅਤੇ ਦੁਨੀਆਂ ਵਿੱਚ ਵਾਇਰਲ ਹਰ ਤਰਾਂ ਦੀ ਵੀਡਿਓ ਅਤੇ ਹਰ ਸਹੀ ਖਬਰ ਹੀ ਮਹੁੱਈਆ ਕਰਵਾਈ ਜਾਵੇ ਅਤੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ।