Breaking News
Home / ਦੁਨੀਆਂ ਦੀਆਂ ਗੱਲਾਂ / ਹੁਣੇ-ਹੁਣੇ 100 ਫੁੱਟ ਡੂੰਘੇ ਬੋਰਵੈਲ ਚ’ ਡਿੱਗੇ ਮਾਸੂਮ ਬਾਰੇ ਆਈ ਬਹੁਤ ਹੀ ਮਾੜੀ ਖ਼ਬਰ,ਹੁਣ ਕਹਿੰਦੇ….

ਹੁਣੇ-ਹੁਣੇ 100 ਫੁੱਟ ਡੂੰਘੇ ਬੋਰਵੈਲ ਚ’ ਡਿੱਗੇ ਮਾਸੂਮ ਬਾਰੇ ਆਈ ਬਹੁਤ ਹੀ ਮਾੜੀ ਖ਼ਬਰ,ਹੁਣ ਕਹਿੰਦੇ….

ਤਾਮਿਲਨਾਡੂ ਦੇ ਤ੍ਰਿਚੀ ਜ਼ਿਲੇ ‘ਚ 3 ਦਿਨਾਂ ਤੋਂ 2 ਸਾਲ ਦਾ ਮਾਸੂਮ ਬੱਚਾ ਬੋਰਵੈੱਲ ‘ਚ ਡਿੱਗਿਆ ਹੋਇਆ ਹੈ। ਸੁਜੀਤ ਵਿਲਸਨ ਨਾਂ ਦਾ ਇਹ ਬੱਚਾ ਸ਼ੁੱਕਰਵਾਰ ਯਾਨੀ 25 ਅਕਤੂਬਰ ਦੀ ਸ਼ਾਮ 5.30 ਵਜੇ ਖੇਡਦੇ ਸਮੇਂ ਬੋਰਵੈੱਲ ‘ਚ ਡਿੱਗ ਗਿਆ ਸੀ। ਪ੍ਰਸ਼ਾਸਨ ਬੱਚੇ ਨੂੰ ਬੋਰਵੈੱਲ ‘ਚੋਂ ਕੱਢਣ ‘ਚ ਨਾਕਾਮ ਹੁੰਦਾ ਸਾਬਤ ਹੋ ਰਿਹਾ ਹੈ।
ਪ੍ਰਸ਼ਾਸਨ ਲਗਾਤਾਰ ਤਿੰਨ ਦਿਨ ਤੋਂ ਰੈਸਕਿਊ ਚੱਲਾ ਰਿਹਾ ਹੈ ਪਰ ਉਸ ਤੋਂ ਸਫ਼ਲਤਾ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਬੱਚਾ ਪਹਿਲਾਂ 25 ਫੁੱਟ ਦੀ ਡੂੰਘਾਈ ‘ਤੇ ਸੀ, ਜੋ ਹੁਣ 70 ਫੁੱਟ ਦੀ ਡੂੰਘਾਈ ਤੱਕ ਫਿਸਲ ਗਿਆ ਹੈ। ਜਿਸ ਕਾਰਨ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।ਦੱਸਣਯੋਗ ਹੈ ਕਿ ਇਸ ਪਹਿਲਾਂ ਵੀ ਇਸੇ ਸਾਲ 6 ਜੂਨ ਨੂੰ 2 ਸਾਲ ਦਾ ਮਾਸੂਮ ਫਤਿਹਵੀਰ ਸਿੰਘ ਆਪਣੇ ਖੇਤ ‘ਚ ਬਣੇ ਹੋਏ ਬੋਰਵੈੱਲ ‘ਚ ਡਿੱਗ ਗਿਆ ਸੀ,


ਹਾਲਾਂਕਿ ਉਸ ਦੀ ਮਾਂ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫ਼ਲ ਹੋ ਗਈ। ਫਤਿਹਵੀਰ ਨੂੰ ਬਚਾਉਣ ਲਈ 6 ਦਿਨਾਂ ਦਾ ਤੱਕ ਰੈਸਕਿਊ ਆਪਰੇਸ਼ਨ ਚਲਾਇਆ ਗਿਆ ਸੀ, ਜੋ ਪੂਰੀ ਤਰ੍ਹਾਂ ਅਸਫ਼ਲ ਰਿਹਾ। 11 ਜੂਨ ਤੱਕ ਤੜਕੇ ਸਵੇਰੇ 5.15 ਵਜੇ ਦੇ ਕਰੀਬ ਫਤਿਹਵੀਰ ਨੂੰ ਬਾਹਰ ਤਾਂ ਕੱਢ ਲਿਆ ਗਿਆ ਸੀ ਪਰ ਉਦੋਂ ਤੱਕ ਉਹ ਦੁਨੀਆ ਨੂੰ ਅਲਵਿਦਾ ਆਖ ਚੁੱਕਿਆ ਸੀ। ਇਸ ਮਾਮਲੇ ‘ਚ ਵੀ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ ਰਿਹਾ ਸੀ।


ਸਾਡੇ ਦੁਆਰਾ ਤੁਹਾਨੂੰ ਦੁਨੀਆਂ ਦੀ ਹਰੇਕ ਸੱਚੀ, ਵਾਇਰਲ ਅਤੇ ਸਹੀ ਖਬਰ ਅਤੇ ਘਰੇਲੂ ਨੁਸ਼ਖੇ ਸਭ ਤੋਂ ਪਹਿਲਾਂ ਦਿੱਤੇ ਜਾਣਗੇ। ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਅਤੇ ਦੁਨੀਆਂ ਵਿੱਚ ਵਾਇਰਲ ਹਰ ਤਰਾਂ ਦੀ ਵੀਡਿਓ ਅਤੇ ਹਰ ਸਹੀ ਖਬਰ ਹੀ ਮਹੁੱਈਆ ਕਰਵਾਈ ਜਾਵੇ ਅਤੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ।